ਇਸ ਸਕੀਮ ਵਿੱਚ ਤੁਹਾਨੂੰ 2 ਸਾਲ ਬਾਅਦ 2,32,044 ਰੁਪਏ ਮਿਲਣਗੇ
ਮਹਿਲਾ ਸਨਮਾਨ ਬਚਤ ਪੱਤਰ ਯੋਜਨਾ (MSSC) ਪੋਸਟ ਆਫਿਸ ਯੋਜਨਾ ਦੇ ਤਹਿਤ ਔਰਤਾਂ ਨੂੰ ਵਿੱਤੀ ਤੌਰ ‘ਤੇ ਸਸ਼ਕਤ ਕਰਨ ਲਈ ਸ਼ੁਰੂ ਕੀਤੀ ਗਈ ਹੈ। ਇਹ ਯੋਜਨਾ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਖਾਸ ਤੌਰ ‘ਤੇ ਔਰਤਾਂ ਅਤੇ ਧੀਆਂ ਦੇ ਉੱਜਵਲ ਭਵਿੱਖ ਨੂੰ ਧਿਆਨ ‘ਚ ਰੱਖਦੇ ਹੋਏ ਸ਼ੁਰੂ ਕੀਤੀ ਹੈ। ਇਹ ਸਕੀਮ ਔਰਤਾਂ ਨੂੰ ਘੱਟ ਨਿਵੇਸ਼ ਨਾਲ ਬਿਹਤਰ … Read more